ਚੰਡੀਗੜ੍ਹ 26 ਮਈ 2022: ਵਿਨੈ ਕੁਮਾਰ ਸਕਸੈਨਾ ਨੇ ਅੱਜ ਦਿੱਲੀ ਦੇ ਉਪ ਰਾਜਪਾਲ ਵਜੋਂ ਸਹੁੰ ਚੁੱਕੀ | ਜਿਕਰਯੋਗ ਹੈ ਕਿ ਅਨਿਲ ਬੈਜਲ ਦੇ ਅਸਤੀਫੇ ਤੋਂ ਬਾਅਦ ਵਿਨੈ ਕੁਮਾਰ ਸਕਸੈਨਾ (Vinay Kumar Saxena) ਨੂੰ ਦਿੱਲੀ ਦਾ ਉਪ ਰਾਜਪਾਲ ਬਣਾਇਆ ਗਿਆ ਹੈ। ਸਕਸੈਨਾ ਦਿੱਲੀ ਦੇ 22ਵੇਂ ਉਪ ਰਾਜਪਾਲ ਬਣ ਗਏ ਹਨ। ਇਸ ਤੋਂ ਪਹਿਲਾਂ ਵਿਨੈ ਕੁਮਾਰ ਸਕਸੈਨਾ ਭਾਰਤ ਸਰਕਾਰ ਦੇ ਖਾਦੀ ਗ੍ਰਾਮ ਉਦਯੋਗ ਕਮਿਸ਼ਨ ਦੇ ਚੇਅਰਮੈਨ ਸਨ। ਉਨ੍ਹਾਂ ਨੇ 27 ਅਕਤੂਬਰ 2015 ਨੂੰ ਚੇਅਰਮੈਨ ਦਾ ਅਹੁਦਾ ਸੰਭਾਲਿਆ ਸੀ ।
दिल्ली: विनय कुमार सक्सेना ने दिल्ली के उपराज्यपाल के रूप में शपथ ली। pic.twitter.com/bWRhy9l4hX
— ANI_HindiNews (@AHindinews) May 26, 2022