8 ਮਾਰਚ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant maan) ਦੇ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸਿਲਸਿਲਾ ਜਾਰੀ ਹੈ, ਦੱਸ ਦੇਈਏ ਕਿ ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਜਾਰੀ ਹੈ|ਜੋ ਮਾਨ (maan sarkar) ਸਰਕਾਰ ਦੇ ਵਲੋਂ ਚਲਾਈ ਗਈ ਨਸ਼ਿਆਂ ਖਿਲਾਫ ਬੁਲਡੋਜ਼ਰ ਕਾਰਵਾਈ ਜਾਰੀ ਹੈ| ਅੱਜ ਮੁਹਾਲੀ ਅਤੇ ਫਾਜ਼ਿਲਕਾ (mohali and fazilka) ਵਿੱਚ ਕਾਰਵਾਈ ਕੀਤੀ ਜਾਵੇਗੀ| ਨਸ਼ਾ ਤਸਕਰਾਂ ਖਿਲਾਫ ਕਾਰਵਾਈ ਜਾਰੀ ਹੈ| ਉਥੇ ਹੀ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ (aman arora) ਮੁਹਾਲੀ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।
Read More: ਬਠਿੰਡਾ ‘ਚ ਨਸ਼ਾ ਤਸਕਰਾਂ ਖਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ