TheUnmute.com

ਜਲ ਸਰੋਤ ਵਿਭਾਗ ਵਲੋਂ ਮੁਲਾਜ਼ਮਾਂ ਨੂੰ ਹਾਜ਼ਰੀ ਰਿਪੋਰਟ ਬਾਰੇ ਨਵੇਂ ਹੁਕਮ ਜਾਰੀ

ਚੰਡੀਗੜ੍ਹ 20 ਜੂਨ 2022: ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਜਲ ਸਰੋਤ ਵਿਭਾਗ (Water Resources Department) ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਮੁਲਾਜ਼ਮਾਂ ਨੂੰ ਪਦ ਉਨਤੀ ਹੋਣ ਉਪਰੰਤ ਪੋਸਟਿੰਗ ਵਾਲੀ ਥਾਂ ਉਤੇ ਜੁਆਇੰਨ ਕਰਨ ਉਪਰੰਤ ਹਾਜ਼ਰੀ ਰਿਪੋਰਟ ਬਾਰੇ ਨਵੇਂ ਹੁਕਮ ਜਾਰੀ ਕੀਤੇ ਹਨ।

Water Resources Department

Exit mobile version