Site icon TheUnmute.com

Wimbledon 2022: ਸੈਮੀਫਾਈਨਲ ‘ਚ ਹਾਰ ਤੋਂ ਬਾਅਦ ਸਾਨੀਆ ਮਿਰਜ਼ਾ ਟੂਰਨਾਮੈਂਟ ਤੋਂ ਬਾਹਰ

Sania Mirza

ਚੰਡੀਗੜ੍ਹ 07 ਜੂਨ 2022: ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ (Sania Mirza) ਨੇ ਵਿੰਬਲਡਨ ਓਪਨ ਤੋਂ ਬਾਹਰ ਹੋਣ ਤੋਂ ਬਾਅਦ ਇੱਕ ਭਾਵੁਕ ਸੰਦੇਸ਼ ਲਿਖਿਆ ਹੈ। ਸਾਨੀਆ ਅਤੇ ਮੇਟ ਪੇਵਿਕ ਵਿੰਬਲਡਨ ਓਪਨ ਦੇ ਮਿਕਸਡ ਡਬਲਜ਼ ਸੈਮੀਫਾਈਨਲ ‘ਚੋਂ ਬਾਹਰ ਹੋ ਗਏ ਅਤੇ ਫਾਈਨਲ ‘ਚ ਜਗ੍ਹਾ ਬਣਾਉਣ ਤੋਂ ਖੁੰਝ ਗਏ।ਹਾਲਾਂਕਿ ਇਸ ਟੂਰਨਾਮੈਂਟ ਦੇ ਮਿਕਸਡ ਡਬਲਜ਼ ਵਰਗ ਵਿੱਚ ਸਾਨੀਆ ਦਾ ਇਹ ਸਰਵੋਤਮ ਪ੍ਰਦਰਸ਼ਨ ਸੀ। ਉਹ ਮਹਿਲਾ ਡਬਲਜ਼ ਵਰਗ ਤੋਂ ਪਹਿਲਾਂ ਹੀ ਬਾਹਰ ਹੋ ਗਈ ਸੀ।

 

Exit mobile version