Site icon TheUnmute.com

ਸੰਸਦ ਦਾ ਸਰਦ ਰੁੱਤ ਸੈਸ਼ਨ :ਕਾਂਗਰਸੀ ਖੜਗੇ ਨੇ ਕਿਸਾਨਾਂ ਦੇ ਹੱਕ ‘ਚ ਕਹੀ ਵੱਡੀ ਗੱਲ

ਖੜਗੇ

ਚੰਡੀਗੜ੍ਹ, 29 ਨਵੰਬਰ 2021 : ਸੰਸਦ ਦਾ ਸਰਤ ਰੁੱਤ ਇਜਲਾਸ ਅੱਜ ਸ਼ੁਰੂ ਹੋ ਰਿਹਾ ਹੈ | ਉੱਥੇ ਹੀ ਕਾਂਗਰਸ ਦੇ ਮਲਿਕਅਰਜੁਨ ਖੜਗੇ ਦਾ ਕਹਿਣਾ ਹੈ ਕਿ ਜਦੋਂ ਤੱਕ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੁੰਦਾ, ਓਦੋ ਤੱਕ ਦਿੱਲੀ ਦੀਆਂ ਸਰਹੱਦਾਂ ਤੋਂ ਨਹੀਂ ਉੱਠਣਗੇ। ਉਨ੍ਹਾਂ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਮੁੱਦੇ, ਮਹਿੰਗਾਈ ਅਤੇ ਪਹਿਲਾਂ ਉਠਾਏ ਗਏ ਸਾਰੇ ਮੁੱਦਿਆਂ ‘ਤੇ ਗੱਲ ਕਰਾਂਗੇ |

Exit mobile version