Kaur Immigration

ਦੋ ਸਾਲ ਦੇ ਗੈਪ ਨਾਲ ਕੌਰ ਇੰਮੀਗ੍ਰੇਸ਼ਨ ਨੇ ਲਗਵਾਇਆ ਜਸ਼ਨਪ੍ਰੀਤ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 13 ਅਕਤੂਬਰ 2023: ਕੌਰ ਇੰਮੀਗ੍ਰੇਸ਼ਨ (Kaur Immigration) ਨੇ ਵਾਸੀ ਬਾਜਖਾਨਾ, ਜ਼ਿਲ੍ਹਾ ਬਰਨਾਲਾ ਦੀ ਜਸ਼ਨਪ੍ਰੀਤ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ 15 ਦਿਨਾਂ ‘ਚ ਲਗਵਾ ਕੇ ਦਿੱਤਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਸ਼ਨਪ੍ਰੀਤ ਕੌਰ ਦੀ ਇੱਕ ਰਿਫਿਊਜ਼ਲ ਸੀ ਜੋ ਕਿ ਕੌਰ ਇੰਮੀਗ੍ਰੇਸ਼ਨ ਤੋਂ ਹੀ ਆਈ ਸੀ ।

ਕੌਰ ਇੰਮੀਗ੍ਰੇਸ਼ਨ ਦੁਆਰਾ ਜਸ਼ਨਪ੍ਰੀਤ ਕੌਰ ਦੀ ਫਾਈਲ ਦੁਬਾਰਾ ਰੀ-ਅਪਲਾਈ ਕਰਦਿਆਂ 10 ਅਗਸਤ 2023 ਨੂੰ ਲਗਾਈ ਤੇ 25 ਅਗਸਤ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਜਸ਼ਨਪ੍ਰੀਤ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084,
ਅੰਮ੍ਰਿਤਸਰ ਬਰਾਂਚ: 96923-00084

Scroll to Top