July 2, 2024 9:28 pm
Kaur Immigration

ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਜਗਵਿੰਦਰ ਸਿੰਘ ਦਾ ਲੱਗਾ ਕੈਨੇਡਾ ਦਾ ਸਪਾਊਸ ਵੀਜ਼ਾ

ਸਪੌਂਸਰ ਸਟੋਰੀ: ਕੌਰ ਇੰਮੀਗ੍ਰੇਸ਼ਨ

ਮੋਗਾ 28 ਦਸੰਬਰ 2023: ਕੌਰ ਇੰਮੀਗ੍ਰੇਸ਼ਨ (Kaur Immigration) ਨੇ ਸਪਾਊਸ ਵੀਜ਼ਿਆਂ ਦੀ ਲੜੀ ਵਿੱਚ ਇੱਕ ਹੋਰ ਕਿੱਲ ਫਿੱਟ ਕਰਦਿਆਂ ਭੇਡਪੁਰਾ, ਜ਼ਿਲ੍ਹਾ ਪਟਿਆਲਾ ਦੇ ਜਗਵਿੰਦਰ ਸਿੰਘ ਨੂੰ ਸਪਾਊਸ ਵੀਜ਼ਾ ਥੋੜ੍ਹੇ ਦਿਨਾਂ ਚ ਵੀਜ਼ਾ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਗਵਿੰਦਰ ਸਿੰਘ ਦਾ ਫਰੈਸ਼ ਕੇਸ ਸੀ ਤੇ ਉਸਦੀ ਪਤਨੀ ਸਟੱਡੀ ਕਰਨ ਲਈ ਸਤੰਬਰ ਇਨਟੇਕ ਵਿੱਚ ਕੈਨੇਡਾ ਚਲੀ ਗਈ ਸੀ।

ਕੌਰ ਇੰਮੀਗ੍ਰੇਸ਼ਨ (Kaur Immigration) ਦੀ ਜਗਵਿੰਦਰ ਸਿੰਘ ਦੀ ਫਾਈਲ ਹੀਝ ਨਾਲ ਤਿਆਰ ਕਰਕੇ ਅੰਬੈਂਸੀ ਵਿੱਚ ਲਗਾਈ ਤੇ ਥੋੜ੍ਹੇ ਦਿਨਾਂ ਚ ਵੀਜ਼ਾ ਆ ਗਿਆ। ਜਗਵਿੰਦਰ ਸਿੰਘ ਅਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਕੌਰ ਇੰਮੀਗ੍ਰੇਸ਼ਨ ਦਾ ਧੰਨਵਾਦ ਕੀਤਾ । ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084