July 2, 2024 9:09 pm
Kaur Immigration

ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਜਤਿੰਦਰ ਸਿੰਘ ਦਾ ਲੱਗਾ ਕੈਨੇਡਾ ਦਾ ਸਪਾਊਸ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 10 ਫਰਵਰੀ 2024: ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ (Kaur Immigration) ਨੇ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਫਤਿਹਗੜ੍ਹ ਕੋਰੋਟਾਨਾ, ਤਹਿਸੀਲ ਧਰਮਕੋਟ, ਜ਼ਿਲ੍ਹਾ ਮੋਗਾ ਦੀ ਰਹਿਣ ਵਾਲੇ ਜਤਿੰਦਰ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ 13 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ।

ਇਸ ਮੌਕੇ ਕੌਰ ਇੰਮੀਗ੍ਰੇਸ਼ਨ (Kaur Immigration) ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਤਿੰਦਰ ਸਿੰਘ ਦੀਆਂ ਦੋ ਰਿਫਿਊਜ਼ਲਾਂ ਵਿਜਟਰ ਵੀਜ਼ਾ ਕਿਸੇ ਹੋਰ ਏਜੰਸੀ ਤੋਂ ਆਈਆਂ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਜਤਿੰਦਰ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਫਾਈਲ ਦਾ ਪ੍ਰੋਸੈਸ ਕਰਦਿਆਂ 13 ਨਵੰਬਰ 2023 ਨੂੰ ਅੰਬੈਂਸੀ ਵਿੱਚ ਲਗਾਈ ਤੇ 26 ਨਵੰਬਰ 2023 ਨੂੰ ਵੀਜ਼ਾ ਆ ਗਿਆ।

ਇਸ ਮੌਕੇ ਜਤਿੰਦਰ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084