July 7, 2024 4:12 pm
Kaur Immigration

ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਪਵਨ ਕੁਮਾਰ ਜੋਸ਼ੀ ਨੂੰ 29 ਦਿਨ੍ਹਾਂ ‘ਚ ਮਿਲਿਆ ਕੈਨੇਡਾ ਦਾ ਸਪਾਊਸ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 11 ਅਕਤੂਬਰ 2023: ਪਿੰਡ ਡਰੋਲੀ ਭਾਈ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਪਵਨ ਕੁਮਾਰ ਜੋਸ਼ੀ (ਪੁੱਤਰ ਮੁਹਿੰਦਰਪਾਲ ਜੋਸ਼ੀ ਅਤੇ ਕਿਰਨ ਬਾਲਾ ਜੋਸ਼ੀ) ਨੂੰ ਕੌਰ ਇੰਮੀਗ੍ਰੇਸ਼ਨ (Kaur Immigration) ਦੀ ਮੱਦਦ ਨਾਲ 29 ਦਿਨ੍ਹਾਂ ‘ਚ ਕੈਨੇਡਾ ਦਾ ਸਪਾਊਸ ਵੀਜ਼ਾ ਮਿਲਿਆ ਹੈ । ਪਵਨ ਕੁਮਾਰ ਜੋਸ਼ੀ ਦੀ ਪਤਨੀ ਪ੍ਰਤੀਕਸ਼ਾ ਰਿਸ਼ੀ ਜੋਸ਼ੀ 17 ਅਪ੍ਰੈਲ 2023 ਨੂੰ ਹੀ ਕੈਨੇਡਾ ਗਈ ਸੀ ਅਤੇ ਉਹ ਕੈਨੇਡਾ ਦੇ ਸ਼ਹਿਰ ਟਰਾਂਟੋ ਵਿੱਚ ਸਟੱਡੀ ਕਰ ਰਹੀ ਹੈ ।
ਪਵਨ ਕੁਮਾਰ ਜੋਸ਼ੀ ਦੀ ਇੱਕ ਰਿਫਿਊਜ਼ਲ ਵਿਜ਼ਿਟਰ ਵੀਜ਼ਾ ਸੀ | ਪਵਨ ਕੁਮਾਰ ਜੋਸ਼ੀ ਨੇ 22 ਜੂਨ 2023 ਨੂੰ ਫਾਈਲ ਲਗਾਈ (Submitted File) ਅਤੇ 21 ਜੁਲਾਈ 2023 ਨੂੰ ਵੀਜ਼ਾ ਆਇਆ | ਪਵਨ ਕੁਮਾਰ ਜੋਸ਼ੀ ਕੈਨੇਡਾ ਦੇ ਟਰਾਂਟੋ ਜਾ ਰਿਹਾ ਹੈ | ਪਵਨ ਕੁਮਾਰ ਨੇ 2018 ‘ਚ Bachelor Of Science ( Information Technology) ਪਾਸ ਕੀਤੀ ਹੈ । ਕੌਰ ਇੰਮੀਗ੍ਰੇਸ਼ਨ (Kaur Immigration) ਦੀ ਸਮੁੱਚੀ ਟੀਮ ਨੇ ਪਵਨ ਕੁਮਾਰ ਜੋਸ਼ੀ ਨੂੰ ਵਧਾਈਆਂ ਦਿੱਤੀਆਂ ਹਨ ।
ਜੇਕਰ ਤੁਹਾਡੇ ਵੀ ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਲਾ ਸਕਦੇ ਹੋ ।
ਜੇਕਰ ਤੁਸੀ ਵੀ..
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।     ਜਾਂ
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ । ਜਾਂ ਫਿਰ
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ ਫਿਰ
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ  ਜਾਂ  ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ । ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084
                     96927-00084
                     96928-00084
ਅੰਮ੍ਰਿਤਸਰ ਬਰਾਂਚ :  96923-00084
                            : 93553-00084
ਮੋਗਾ ਬਰਾਂਚ ਦਾ ਪਤਾ: ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ,  ਫਿਰੋਜਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ (Near Sri Satya Sai Murlidhar Ayurvedic College, Firozepur GT road,  Duneke, Moga)
ਅੰਮ੍ਰਿਤਸਰ ਬਰਾਂਚ ਦਾ ਪਤਾ : ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ (SCO 41, Veer Enclave, Near Golden Gate and Ryan International School , Bypass Road, Amritsar)
ਹੈਦਰਾਬਾਦ ਬਰਾਂਚ ਦਾ ਪਤਾ : ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ (Office No.301, 3rd Floor, “Sonathalia Emerald”, Raj Bhavan Road, Somajiguda, Hyderabad)