Kaur Immigration

ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਸੁਖਮਨਦੀਪ ਸਿੰਘ ਦਾ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 15 ਜਨਵਰੀ 2024: ਤਲਵੰਡੀ ਮੱਲੀਆਂ , ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਸੁਖਮਨਦੀਪ ਸਿੰਘ ਦਾ ਕੌਰ ਇੰਮੀਗ੍ਰੇਸ਼ਨ (Kaur Immigration) ਨੇ ਕੈਨੇਡਾ ਦਾ ਸਟੱਡੀ ਵੀਜ਼ਾ 18 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਸੁਖਮਨਦੀਪ ਸਿੰਘ ਕੌਰ ਇੰਮੀਗ੍ਰੇਸ਼ਨ ਦੀਆਂ ਸਫਲਤਾਂ ਵਾਲੀਆਂ ਪੋਸਟਾਂ ਦੇਖ ਕੇ ਆਏ ਸਨ।

ਕੌਰ ਇੰਮੀਗ੍ਰੇਸ਼ਨ (Kaur Immigration) ਦੀ ਟੀਮ ਨੇ ਸੁਖਮਨਦੀਪ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 13 ਨਵੰਬਰ 2023 ਅੰਬੈਂਸੀ ਵਿੱਚ ਲਗਾਈ ਤੇ ਦੋ ਦਸੰਬਰ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਸੁਖਮਨਦੀਪ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084.

Scroll to Top