Site icon TheUnmute.com

ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਸੁਖਪ੍ਰੀਤ ਸਿੰਘ ਨੇ ਹਾਸਲ ਕੀਤਾ ਕੈਨੇਡਾ ਦਾ ਸਟੂਡੈਂਟ ਵੀਜ਼ਾ

Kaur Immigration

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 23 ਨਵੰਬਰ 2023: ਕੌਰ ਇੰਮੀਗ੍ਰੇਸ਼ਨ (Kaur Immigration) ਨੇ ਸੁਖਪ੍ਰੀਤ ਸਿੰਘ ਵਾਸੀ ਹਾਊਸ ਨੰਬਰ 443, ਵਾਰਡ ਨੰਬਰ 31, ਪੱਤੀ ਬਾਜ਼ੇ ਕੀ, ਜ਼ਿਲ੍ਹਾ ਮੋਗਾ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ 27 ਦਿਨਾਂ ‘ਚ ਲਗਵਾ ਕੇ ਬਾਹਰ ਜਾਣ ਦਾ ਸੁਪਨਾ ਕੀਤਾ ਸਾਕਾਰ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਇੱਕ ਰਿਫਿਊਜ਼ਲ ਕੌਰ ਇੰਮੀਗ੍ਰੇਸ਼ਨ ਤੋਂ ਆਈ ਸੀ ਤੇ ਉਸਦੀ ਸਟੱਡੀ ਵਿੱਚ ਦੋ ਸਾਲਾਂ ਦਾ ਗੈਪ ਸੀ ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਸੁਖਪ੍ਰੀਤ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਫਾਈਲ ਰੀਝ ਨਾਲ ਤਿਆਰ ਕਰਕੇ 26 ਸਤੰਬਰ 2023 ਨੂੰ ਲਗਾਈ ਤੇ 23 ਅਕਤੂਬਰ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਸੁਖਪ੍ਰੀਤ ਸਿੰਘ ਅਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ (Kaur Immigration) ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084

Exit mobile version