Kaur Immigration

ਤਿੰਨ ਰਿਫਿਊਜ਼ਲਾਂ ਤੇ ਛੇ ਸਾਲਾਂ ਦੇ ਗੈਪ ਨਾਲ ਲਵਾਇਆ ਕੌਰ ਇੰਮੀਗ੍ਰੇਸ਼ਨ ਨੇ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 14 ਦਸੰਬਰ 2023: ਕੌਰ ਇੰਮੀਗ੍ਰੇਸ਼ਨ (Kaur Immigration) ਨੇ ਗੁਰਵਿੰਦਰ ਕੌਰ ਸੋਸਣ, ਮੋਗਾ ਦਾ ਕੈਨੇਡਾ ਜਾ ਕੇ ਸਟੱਡੀ ਕਰਨ ਦਾ ਸੁਪਨਾ 22 ਦਿਨਾਂ ਚ ਵੀਜ਼ਾ ਲਵਾ ਕੇ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਗੁਰਵਿੰਦਰ ਕੌਰ ਸੋਸਣ ਦੀਆਂ ਪਹਿਲਾਂ ਹੀ ਤਿੰਨ ਰਿਫਿਊਜ਼ਲਾਂ ਹੋਰ ਏਜੰਸੀ ਤੋਂ ਆਈਆ ਸਨ ਤੇ ਉਸਦੀ ਪੜ੍ਹਾਈ ਵਿੱਚ ਵੀ ਛੇ ਸਾਲ ਦਾ ਗੈਪ ਸੀ।

ਕੌਰ ਇੰਮੀਗ੍ਰੇਸ਼ਨ (Kaur Immigration) ਦੀ ਟੀਮ ਨੇ ਗੁਰਵਿੰਦਰ ਕੌਰ ਸੋਸਣ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਉਸਦਾ ਪ੍ਰੋਸੈਸ ਸ਼ੁਰੂ ਕਰਦਿਆਂ ਫਾਈਲ ਰੀਝ ਨਾਲ ਤਿਆਰ ਕਰਕੇ 21 ਅਗਸਤ 2023 ਨੂੰ ਲਗਾਈ ਤੇ 13 ਸਤੰਬਰ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਗੁਰਵਿੰਦਰ ਕੌਰ ਸੋਸਣ ਅਤੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ । ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084,96928-00084
ਅੰਮ੍ਰਿਤਸਰ ਬਰਾਂਚ: 96923-00084

ਵਿਦੇਸ਼

Scroll to Top