ਚੰਡੀਗੜ੍ਹ, 05 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵ ਵਾਤਾਵਰਣ ਦਿਵਸ (World Environment Day) ‘ਤੇ ਵਾਤਾਵਰਣ ਨੂੰ ਪਿਆਰ ਕਰਨ ਅਤੇ ਸੁਰੱਖਿਆ ਕਰਨ ਵਾਲਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਜਿਸ ਦੌਰਾਨ ਉਨ੍ਹਾਂ ਨੇ ਟਵੀਟ ਕੀਤਾ ਕਿ ਵਿਸ਼ਵ ਵਾਤਾਵਰਣ ਦਿਵਸ ਦੀਆਂ ਕੁਦਰਤ ਵੱਲੋਂ ਰਚੀ ਕਾਇਨਾਤ ਨੂੰ ਪਿਆਰ ਤੇ ਸਾਂਭ-ਸੰਭਾਲ ਕਰਨ ਵਾਲਿਆਂ ਨੂੰ ਬਹੁਤ-ਬਹੁਤ ਵਧਾਈਆਂ | ਆਓ ਪ੍ਰਣ ਕਰੀਏ ਅਤੇ ਆਪਣੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਬਣਾਈਏ। ਆਓ ਅਹਿਦ ਲਈਏ ਤੇ ਆਪਣੇ ਚੌਗਿਰਦੇ ਨੂੰ ਹਰਿਆ-ਭਰਿਆ ਤੇ ਸਾਫ਼ ਸੁਥਰਾ ਰੱਖੀਏ |
ਫਰਵਰੀ 23, 2025 12:36 ਪੂਃ ਦੁਃ