Site icon TheUnmute.com

ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਖ਼ਿਲਾਫ਼ ਰਿੱਟ ਪਟੀਸ਼ਨ ਦਾਇਰ, ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ

Governor Jagdeep Dhankhar

ਚੰਡੀਗੜ੍ਹ 08 ਫਰਵਰੀ 2022: ਐਡਵੋਕੇਟ ਰਾਮਪ੍ਰਸਾਦ ਸਰਕਾਰ ਵੱਲੋਂ ਕਲਕੱਤਾ ਹਾਈ ਕੋਰਟ ‘ਚ ਇੱਕ ਰਿੱਟ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ (Governor Jagdeep Dhankhar) ਲਈ ਮੁਸੀਬਤ ਨਾਲ ਘਿਰ ਗਏ ਹਨ । ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ (Governor Jagdeep Dhankhar) ਦੇ ਖਿਲਾਫ ਕਲਕੱਤਾ ਹਾਈ ਕੋਰਟ ‘ਚ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ‘ਚ ਉਨ੍ਹਾਂ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਦੀ ਸੁਣਵਾਈ ਸ਼ੁੱਕਰਵਾਰ 11 ਫਰਵਰੀ ਲਈ ਤੈਅ ਕੀਤੀ ਗਈ ਹੈ। ਐਡਵੋਕੇਟ ਰਾਮਪ੍ਰਸਾਦ ਸਰਕਾਰ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ।

Exit mobile version