Sri Kartarpur Sahib

ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਦੋ ਦਿਨ ਹੋਰ ਰਹੇਗੀ ਬੰਦ: ਡੀਸੀ ਹਿਮਾਂਸ਼ੂ ਅਗਰਵਾਲ

ਚੰਡੀਗੜ੍ਹ, 22 ਜੁਲਾਈ 2023: ਕਰਤਾਰਪੁਰ ਲਾਂਘੇ ‘ਤੇ ਰਾਵੀ ਦਰਿਆ ਦੇ ਪਾਣੀ ਆਉਣ ਦੇ ਚੱਲਦੇ ਸੰਗਤ ਦੀ ਸੁਰੱਖਿਆ ਦੇ ਮੱਦੇਨਜ਼ਰ ਪਾਕਿਸਤਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਦੇ ਦਰਸ਼ਨਾਂ ਲਈ ਯਾਤਰਾ ਨੂੰ ਤਿੰਨ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਸੀ, ਉਥੇ ਹੀ ਅੱਜ ਵੀ ਪਾਣੀ ਦਾ ਪੱਧਰ ਘੱਟ ਨਾ ਹੋਣ ਦੇ ਉਸ ਯਾਤਰਾ ਨੂੰ ਦੋ ਦਿਨ ਹੋਰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ ਅਤੇ ਯਾਤਰਾ ਕੱਲ ਐਤਵਾਰ ਅਤੇ ਸੋਮਵਾਰ ਨੂੰ ਨਹੀਂ ਹੋਵੇਗੀ | ਡਿਪਟੀ ਕਮਿਸ਼ਨਰ, ਗੁਰਦਸਪੂਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਦਿੱਤੀ ਹੈ |

Scroll to Top