ਤਾਜ਼ਾ ਖ਼ਬਰ : ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਦਿੱਤਾ ਅਸਤੀਫ਼ਾ

ਯੂਥ ਅਕਾਲੀ ਦਲ

ਚੰਡੀਗੜ੍ਹ, 11 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਬੇਹੱਦ ਨਜ਼ਦੀਕ ਆ ਚੁੱਕਾ ਹੈ, 14 ਫ਼ਰਵਰੀ ਨੂੰ ਪੰਜਾਬ ‘ਚ ਚੋਣਾਂ ਹੋਣਗੀਆਂ ਅਤੇ 10 ਮਾਰਚ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ | ਤੇ ਹੁਣ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।