ਚੰਡੀਗੜ੍ਹ 24 ਮਾਰਚ 2022: ਅੱਜ 24 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਪੰਜਾਬ ਪੁਲਸ ‘ਚ ਕਾਂਸਟੇਬਲਾਂ (Constables) ਦੀ ਭਰਤੀ ਨੂੰ ਲੈ ਕੇ ਨੌਜਵਾਨਾਂ ਨੇ ਰੋਸ਼ ਪ੍ਰਦਰਸ਼ਨ ਕੀਤਾ। ਇਸ ਦੌਰਾਨ ਇਨ੍ਹਾਂ ਨੌਜਵਾਨਾਂ ਪੰਜਾਬ ਸਰਕਾਰ ਨੂੰ ਮੰਗ ਕੀਤੀ ਹੈ ਕਿ ਕਾਂਸਟੇਬਲਾਂ ਦੀ ਭਰਤੀ ਤੋਂ ਬਾਅਦ ਉਨ੍ਹਾਂ ਨੂੰ ਜੁਆਇੰਨ ਲੈਟਰ ਨਹੀਂ ਦਿੱਤੇ ਗਏ ਹਨ।ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਭਰਤੀ ਕਰਨ ਦੀ ਮੰਗ ਕੀਤੀ।
ਨਵੰਬਰ 23, 2024 4:33 ਪੂਃ ਦੁਃ