Kaur Immigration

ਬਰਨਾਲਾ ਦੇ ਯੁਵਰਾਜ ਸਿੰਘ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 14 ਫਰਵਰੀ 2024: ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਬਾਹਰ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਪੰਧੇਰ, ਜ਼ਿਲ੍ਹਾ ਬਰਨਾਲਾ ਦੀ ਰਹਿਣ ਵਾਲੇ ਯੁਵਰਾਜ ਸਿੰਘ ਨੂੰ ਕੈਨੇਡਾ ਦਾ ਸਟੂਡੈਂਟ ਵੀਜ਼ਾ 31 ਦਿਨਾਂ ‘ਚ ਮਿਲਿਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ (Kaur Immigration) ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਯੁਵਰਾਜ ਸਿੰਘ ਸਟੱਡੀ ਵਿੱਚ ਦੋ ਸਾਲਾਂ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਯੁਵਰਾਜ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਫਾਈਲ ਦਾ ਪ੍ਰੋਸੈਸ ਕਰਦਿਆਂ 14 ਦਸੰਬਰ 2023 ਨੂੰ ਅੰਬੈਂਸੀ ਵਿੱਚ ਲਗਾਈ ਤੇ 17 ਜਨਵਰੀ 2024 ਨੂੰ ਵੀਜ਼ਾ ਆ ਗਿਆ।

ਇਸ ਮੌਕੇ ਯੁਵਰਾਜ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ (Kaur Immigration) ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084

ਵਿਦੇਸ਼

Scroll to Top