ਚੰਡੀਗੜ੍ਹ 09 ਅਪ੍ਰੈਲ 2024: ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ (Rajiv Kumar) ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਖਤਰੇ ਦੇ ਖਦਸ਼ੇ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਇਹ ਫੈਸਲਾ ਲਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਮੁੱਖ ਚੋਣ ਕਮਿਸ਼ਨਰ ਨੂੰ ਹਥਿਆਰਬੰਦ ਕਮਾਂਡੋਜ਼ ਨਾਲ ਲੈਸ ਜ਼ੈੱਡ ਸ਼੍ਰੇਣੀ ਵੀਆਈਪੀ ਸੁਰੱਖਿਆ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਇਹ ਕਦਮ ਖੁਫੀਆ ਏਜੰਸੀਆਂ ਵੱਲੋਂ ਜਾਰੀ ਅਲਰਟ ਤੋਂ ਬਾਅਦ ਚੁੱਕਿਆ ਗਿਆ ਹੈ।
ਮਾਰਚ 17, 2026 12:36 ਪੂਃ ਦੁਃ




